Punjab Haryana Highcourt ਨੂੰ ਮਿਲਿਆ ਨਵਾਂ Chief Justice, ਸ਼ੀਲ ਨਾਗੂ ਹੋਣਗੇ ਨਵੇਂ ਚੀਫ਼ ਜਸਟਿਸ

Continues below advertisement

Punjab Haryana Highcourt ਨੂੰ ਮਿਲਿਆ ਨਵਾਂ Chief Justice, ਸ਼ੀਲ ਨਾਗੂ ਹੋਣਗੇ ਨਵੇਂ ਚੀਫ਼ ਜਸਟਿਸ

#Sheelnagu #CJ #punjabharyanahighcourt #abplive
ਨਾਗੂ ਦੇ ਨਾਮ 'ਤੇ ਸੁਪਰੀਮ ਕੋਰਟ ਨੇ ਲਾਈ ਮੋਹਰ

ਪੰਜਾਬ ਹਰਿਆਣਾ ਹਾਈਕੋਰਟ ਨੂੰ ਨਵਾਂ ਚੀਫ਼ ਜਸਟਿਸ ਮਿਲਿਆ 
ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਹੋਣਗੇ। 
ਸੁਪਰੀਮ ਕੋਰਟ ਨੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਜਲਦੀ ਹੀ ਉਹ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। 
ਜਸਟਿਸ ਨਾਗੂ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਹੇ ਰਵੀਸ਼ੰਕਰ ਝਾਅ ਦੀ ਥਾਂ ਲੈਣਗੇ।
ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਰਿਤੂ ਬਾਹਰੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਹਿਲੀ ਮਹਿਲਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ |
ਬਾਅਦ ਵਿੱਚ ਜਸਟਿਸ ਰਿਤੂ ਬਾਹਰੀ ਨੂੰ ਉੱਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ।
ਸੋ ਰਿਤੂ ਬਾਹਰੀ ਤੋਂ ਬਾਅਦ ਹੁਣ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਕਾਰਜਭਾਰ ਸੌਂਪਿਆ ਗਿਆ ਹੈ 
ਦੱਸ ਦਈਏ
ਜਸਟਿਸ ਸ਼ੀਲ ਨਾਗੂ ਨੇ 5 ਅਕਤੂਬਰ 1987 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਤੋਂ ਵਕੀਲ ਵਜੋਂ ਅਭਿਆਸ ਕਰਨਾ ਸ਼ੁਰੂ ਕੀਤਾ। 
27 ਮਈ 2011 ਨੂੰ ਉਨ੍ਹਾਂ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਵਧੀਕ ਜੱਜ ਨਿਯੁਕਤ ਕੀਤਾ ਗਿਆ। 
ਆਪਣੇ 12 ਸਾਲਾਂ ਦੇ ਕਰੀਅਰ ਵਿੱਚ, ਉਸਨੇ 499 ਤੋਂ ਵੱਧ ਰਿਪੋਰਟ ਕੀਤੇ ਫੈਸਲੇ ਲਿਖੇ।

 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

Continues below advertisement

JOIN US ON

Telegram