Punjab 'ਚ ਅੱਜ Corona ਕਾਰਨ ਸਭ ਤੋਂ ਵੱਧ ਮੌਤਾਂ ਦਰਜ, ਜਾਣੋ ਅੱਜ ਦੀ Update?

Continues below advertisement
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1522 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 55508 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 59 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1512 ਹੋ ਗਈ ਹੈ।
Continues below advertisement

JOIN US ON

Telegram