ਪੜਚੋਲ ਕਰੋ
ਐਕਸ਼ਨ 'ਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਪਟਿਆਲਾ ਦੇ ਹਸਪਤਾਲਾਂ ਦਾ ਕੀਤਾ ਅਚਨਚੇਤ ਦੌਰਾ
Patiala: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ (Punjab Health Minister Chetan Singh Jodamajra) ਨੇ ਸੋਮਵਾਰ ਨੂੰ ਮਾਤਾ ਕੌਸ਼ੱਲਿਆ ਹਸਪਤਾਲ (Mata Kaushalya Hospital) 'ਤੇ ਅਚਾਨਕ ਛਾਪਾ ਮਾਰਿਆ। ਸਿਹਤ ਮੰਤਰੀ ਦੇ ਹਸਪਤਾਲ ਆਉਣ ਦੀ ਸੂਚਨਾ 'ਤੇ ਸਟਾਫ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਿਹਤ ਮੰਤਰੀ ਨੂੰ ਦੇਖ ਕੇ ਸਟਾਫ ਵੀ ਹੈਰਾਨ ਰਹਿ ਗਿਆ ਅਤੇ ਹਰ ਕੋਈ ਆਪਣੀ ਡਿਊਟੀ ਕਰਦਾ ਨਜ਼ਰ ਆਇਆ। ਇਸ ਦੌਰਾਨ ਚੇਤਨ ਸਿੰਘ ਨੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਹਸਪਤਾਲ ਦੇ ਸਟਾਫ਼ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਪੁੱਛਿਆ।
ਪੰਜਾਬ
Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement