Punjab Jail : ਜੇਲ੍ਹਾਂ 'ਚੋਂ ਫੋਨ ਮਿਲਣ ਦਾ ਸਿਲਸਿਲਾ ਜਾਰੀ

Continues below advertisement

ਨਵੀਂ ਦਿੱਲੀ: ਪੰਜਾਬ ਦੇ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਦੀ ਆਊਟਰ ਉੱਤਰੀ ਪੁਲਿਸ ਨੇ ਇਸ ਮੁਲਜ਼ਮ ਨੂੰ  ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕੀ ਕੋਲੋਂ 9 ਪਿਸਤੌਲ, 18 ਮੈਗਜ਼ੀਨ ਅਤੇ ਵੱਡੀ ਮਾਤਰਾ ਵਿੱਚ ਕਾਰਤੂਸ ਬਰਾਮਦ ਹੋਏ ਹਨ।

 

 

Continues below advertisement

JOIN US ON

Telegram