ਪੜਚੋਲ ਕਰੋ
Advertisement
NBA ਬਾਸਕਟਬਾਲ ਇੰਟਰਨੈਸ਼ਨਲ ਅਕੈਡਮੀ ਲਈ ਚੁਣਿਆ ਗਿਆ ਜਲੰਧਰ ਦਾ 15 ਸਾਲਾ ਤੇਜਿੰਦਰਬੀਰ ਸਿੰਘ
ਕਹਿੰਦੇ ਹਨ ਕਿ ਜਿਨ੍ਹਾਂ ਦੇ ਹੌਂਸਲੇ ਬੁਲੰਦ ਹੁੰਦੇ ਹਨ, ਉਨ੍ਹਾਂ ਨੂੰ ਉਮਰ ਨਹੀਂ ਦਿਸਦੀ,,, ਅਜਿਹਾ ਹੀ ਕੁਝ ਕਰ ਦਿਖਾਇਆ ਹੈ ਜਲੰਧਰ ਦੇ 15 ਸਾਲਾ ਤਜਿੰਦਰਬੀਰ ਸਿੰਘ ਨੇ,,, ਜਿਨ੍ਹਾਂ ਨੇ ਇਸ ਉਮਰ ਵਿੱਚ ਐਨਬੀਏ ਟ੍ਰਾਇਲ ਪਾਸ ਕਰ ਲਿਆ ਹੈ ਅਤੇ ਇਸ ਵਿੱਚ ਚੁਣਿਆ ਗਿਆ,,, ਦੱਸ ਦਈਏ ਕਿ NBA ਬਾਸਕਟਬਾਲ ਖਿਡਾਰੀਆਂ ਲਈ ਇੱਕ ਵੱਡਾ ਮੀਲ ਪੱਥਰ ਹੈ,,, ਤੇਜਿੰਦਰਬੀਰ ਨੇ ਆਪਣੀ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ,,, ਤੇਜਿੰਦਰਬੀਰ ਇਹ ਮੁਕਾਮ ਹਾਸਲ ਕਰ ਬੇਹੱਦ ਖੁਸ਼ ਹੈ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਆਪਣੀ ਮਿਹਨਤ ਅਤੇ ਪਿਤਾ ਦਾ ਸੁਫਨਾ ਪੂਰਾ ਕੀਤਾ।
ਪੰਜਾਬ
Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ
Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ
Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ
Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ
Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨ
View More
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਦੇਸ਼
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
Advertisement