ਪੜਚੋਲ ਕਰੋ
(Source: ECI/ABP News)
CM Maan ਦੀ ਕੋਠੀ ਅੱਗੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ, DSP ਅਜੈ ਪਾਲ ਨੇ ਖੁਦ ਅਧਿਆਪਕਾਂ ਨੂੰ ਕੁੱਟਿਆ
CM Maan ਦੀ ਕੋਠੀ ਅੱਗੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ, DSP ਅਜੈ ਪਾਲ ਨੇ ਖੁਦ ਅਧਿਆਪਕਾਂ ਨੂੰ ਕੁੱਟਿਆ
ਸੰਗਰੂਰ: ਪੀਟੀਆਈ ਬੇਰੁਜ਼ਗਾਰ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਖੂਬ ਹੰਗਾਮਾ ਹੋਇਆ। ਪ੍ਰਦਰਸ਼ਨ ਦੌਰਾਨ ਪੁਲਿਸ ਤੇ ਅਧਿਆਪਕਾਂ 'ਚ ਜ਼ਬਰਦਸਤ ਧੱਕਾ-ਮੁੱਕੀ ਹੋਈ। ਡੀਐਸਪੀ ਅਜੈ ਪਾਲ ਖੁਦ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕਰਦੇ ਨਜ਼ਰ ਆਏ।
ਦੱਸ ਦਈਏ ਕਿ ਪੀਟੀਆਈ ਬੇਰੁਜ਼ਗਾਰ ਯੂਨੀਅਨ ਵੱਲੋਂ ਸੰਗਰੂਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ।
ਪੰਜਾਬ
![ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ Heart Attack!](https://feeds.abplive.com/onecms/images/uploaded-images/2025/02/12/b7e5f75db4e414436df1ec9d24d449a51739362050023370_original.jpg?impolicy=abp_cdn&imwidth=470)
ਕਿਸਾਨ ਆਗੂ ਬਲਦੇਵ ਸਿਰਸਾ ਨੂੰ ਆਇਆ Heart Attack!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement