ਪੜਚੋਲ ਕਰੋ

Maan ਸਰਕਾਰ ਵੱਲੋਂ ਕਿਸਾਨਾਂ ਦੇ ਗੰਨੇ ਦਾ 195.60 ਕਰੋੜ ਬਕਾਇਆ ਜਾਰੀ ਕਰਨ ਦਾ ਐਲਾਨ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 3 ਅਗਸਤ: ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਪੰਜ ਸਾਲਾਂ ਵਿੱਚ ਬੈਂਕਾਂ ਨਾਲ ਧੋਖਾਧੜੀ ਕਰਨ ਵਾਲੀਆਂ ਕਾਰਪੋਰੇਟ ਕੰਪਨੀਆਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਲਈ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਕਦਮ ਨੇ ਭਾਜਪਾ ਦੇ ਦੋਗਲੇਪਣ ਅਤੇ ਗਰੀਬ ਵਿਰੋਧੀ ਹੋਣ ਦਾ ਪਰਦਾਫਾਸ਼ ਕਰ ਦਿੱਤਾ ਹੈ। 

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਵਿੱਚ ਮਹਿੰਗਾਈ ਦਰ ਲਗਾਤਾਰ ਵੱਧ ਰਹੀ ਹੈ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਰੀਬੀ ਦੀ ਮਾਰ ਹੇਠ ਆਏ ਆਮ ਆਦਮੀ ਅਤੇ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਦੀ ਬਜਾਏ ਕਾਰਪੋਰੇਟ ਫਰਮਾਂ ਦੇ ਕਰਜ਼ੇ ਮੁਆਫ਼ ਕੀਤੇ ਹਨ। 

ਉਨ੍ਹਾਂ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੋਦੀ ਸਰਕਾਰ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਕੰਪਨੀ ਗੀਤਾਂਜਲੀ ਜੇਮਸ ਦੇ 7,110 ਕਰੋੜ ਰੁਪਏ ਅਤੇ ਈਰਾ ਇਨਫਰਾ ਇੰਜੀਨੀਅਰਿੰਗ ਦੇ 5,879 ਕਰੋੜ ਰੁਪਏ ਸਮੇਤ ਕਈ ਹੋਰ ਵੱਡੀਆਂ ਡਿਫਾਲਟਰ ਕਾਰਪੋਰੇਟ ਕੰਪਨੀਆਂ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ। ਜਦਕਿ ਕਿਸਾਨਾਂ ਦੀ ਵਾਰੀ ਇਹੀ ਸਰਕਾਰ ਕਰਜ਼ਾ ਮੁਆਫ਼ੀ ਦਾ ਮਸਲਾ ਠੰਡੇ ਬਸਤੇ 'ਚ ਪਾ ਦਿੰਦੀ ਹੈ। 

ਕੰਗ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਐਲਾਨ ਕੀਤਾ ਹੈ ਕਿ ਸ਼ੂਗਰਫੈੱਡ ਵੱਲੋਂ ਗੰਨਾ ਕਿਸਾਨਾਂ ਨੂੰ 195.60 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਅਦਾ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੀਆਂ ਸਾਰੀਆਂ ਐਫ ਆਈ ਆਰਾਂ ਨੂੰ ਵੀ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਉਲਟ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਸਮੇਤ ਕਿਸਾਨਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ।

ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਬਣੀਆਂ ਸਰਾਵਾਂ (ਗੈਸਟ ਹਾਊਸ) ’ਤੇ ਜੀਐਸਟੀ ਲਾਉਣ ਦੇ ਫੈਸਲੇ ਦੀ ਵੀ ਨਿਖੇਧੀ ਕੀਤੀ।

ਵੀਡੀਓਜ਼ ਖ਼ਬਰਾਂ

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget