ਪੜਚੋਲ ਕਰੋ

Indian Army| ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ

#IndianArmy #Martyr #indiangovernment #India #Pakistan #BhagwantMann #cmmann #ABPSanjha #ABPLIVE 

ਹੁਸ਼ਿਆਰਪੁਰ ਚ ਤਲਵਾੜਾ ਨੇੜਲੇ ਪਿੰਡ ਭਵਨੌਰ ਦੇ ਸੂਬੇਦਾਰ ਜਗਜੀਵਨ ਰਾਮ ਸ਼ਹੀਦ ਹੋ ਗਏ, ਉਹ ਭਾਰਤੀ ਫੌਜ ਵੱਲੋਂ ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਤੈਨਾਤ ਸਨ, ਐਤਵਾਰ ਨੂੰ ਡਿਉੂਟੀ ਕਰਦੇ ਹੋਏ ਜਗਜੀਵਨ ਰਾਮ ਦੇਸ਼ ਲਈ ਸ਼ਹੀਦ ਹੋ ਗਏ, ਜਾਣਕਾਰੀ ਮੁਤਾਬਕ ਸ਼ਹੀਦ ਸੂਬੇਦਾਰ ਜਗਜੀਵਨ ਰਾਮ ਭਾਰਤੀ ਸੈਨਾ ਦੀ ਸੈਵਨ ਪੈਰਾ ਬਟਾਲੀਅਨ ਵਿੱਚ ਸਨ, ਉਹ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਤਾਇਨਾਤ ਸੀ ਅਤੇ ਓਥੇ ਆਪਣੀ ਡਿਊਟੀ ਨਿਭਾ ਰਹੇ ਸਨ, ਅਤਿਵਾਦੀਆਂ ਵਲੋ ਇਨ੍ਹਾਂ ਦੇ ਟੈਂਟ ’ਤੇ ਗਰਨੇਡ ਸੁੱਟ ਦਿੱਤਾ ਗਿਆ ਜਿਸ ਵਿਚ ਸੂਬੇਦਾਰ ਜਗਜੀਵਨ ਰਾਮ ਦੀ ਮੌਤ ਹੋ ਗਈ, ਪਿਛੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਐ, ਹਰ ਕੋਈ ਸ਼ਹੀਦ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਿਹੈ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget