Punjabi men kil+led in Srinagar| ਅਜਨਾਲਾ ਦੇ ਅੰਮ੍ਰਿਤਪਾਲ ਅਤੇ ਰੋਹਿਤ ਦਾ ਸ਼੍ਰੀਨਗਰ ਵਿੱਚ ਕ+ਤ+ਲ

Continues below advertisement

Punjabi men kil+led in Srinagar| ਅਜਨਾਲਾ ਦੇ ਅੰਮ੍ਰਿਤਪਾਲ ਅਤੇ ਰੋਹਿਤ ਦਾ ਸ਼੍ਰੀਨਗਰ ਵਿੱਚ ਕ+ਤ+ਲ

#Punjab #Srinagar #Aajnala #jammu #abpsanjha #abplive #CMMann ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਹਮਲੇ ਵਿੱਚ ਇੱਕ ਨੌਜਵਾਨ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਸ਼੍ਰੀਨਗਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

Subscribe Our Channel: ABP Sanjha 
 
https://www.youtube.com/channel/UCYGZ... Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube:   
 
 / abpsanjha   Facebook:  
 
 / abpsanjha   Twitter:  
 
 / abpsanjha   Download ABP App for Apple: https://itunes.apple.com/in/app/abp-l... Download ABP App for Android: https://play.google.com/store/apps/de...
Continues below advertisement

JOIN US ON

Telegram