ਪੰਜਾਬ ਭਰ 'ਚ ਮਿਊਂਸਪਲ ਚੋਣਾਂ ਲਈ ਵੋਟਿੰਗ ਜਾਰੀ

Continues below advertisement

ਪੰਜਾਬ ਦੀਆਂ 8 ਨਗਰ ਨਿਗਮਾਂ (Punjab Municipal Election) ਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ ਧੁੰਦ ਹੋਣ ਕਾਰਨ ਵੋਟਾਂ ਪਾਉਣ ਦਾ ਕੰਮ ਕਾਫੀ ਮੱਠੀ ਰਫਤਾਰ ਨਾਲ ਚੱਲਿਆ। ਕਈ ਥਾਵਾਂ 'ਤੇ ਵੋਟਿੰਗ ਮਸ਼ੀਨਾਂ ਖਰਾਬ ਹੋਣ ਦੀਆਂ ਖਬਰਾਂ ਹਨ।

Continues below advertisement

JOIN US ON

Telegram