ਪੜਚੋਲ ਕਰੋ
Advertisement
Punjab Murder । ਨਕੋਦਰ 'ਚ ਸ਼ਰੇਆਮ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ
Punjab News: ਜਲੰਧਰ ਦੇ ਨਕੋਦਰ 'ਚ ਬੀਤੀ ਰਾਤ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਗੋਲੀਆਂ ਮਾਰ ਕੇ ਕਤਲ ਕੀਤੇ ਕੱਪੜਾ ਵਪਾਰੀ ਦੇ ਜ਼ਖ਼ਮੀ ਹੋਏ ਗੰਨਮੈਨ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੰਜਾਬ ਸਰਕਾਰ ਨੇ ਕਾਂਸਟੇਬਲ ਮਨਦੀਪ ਸਿੰਘ ਦੇ ਵਾਰਿਸਾਂ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ ਵੀ 1 ਕਰੋੜ ਰੁਪਏ ਦਿੱਤੇ ਜਾਣਗੇ।
ਪੰਜਾਬ
ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਅਪਰਾਧ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement