Punjab News। ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੇ ਨਾਂਵਾਂ ’ਤੇ ਰੱਖੇ ਜਾਣਗੇ ਸਰਕਾਰੀ ਸਕੂਲਾਂ ਦੇ ਨਾਂ

Continues below advertisement

ਚੰਡੀਗੜ੍ਹ: ਅਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਵਲੋਂ ਵਲੋਂ ਦਿਖਾਏ ਰਸਤੇ ਤੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

Continues below advertisement

JOIN US ON

Telegram