ਪੜਚੋਲ ਕਰੋ

ਅਕਾਲੀ ਦਲ ਦੇ ਵਿਧਾਇਕ manpreet ayali ਨੇ ਰਾਸ਼ਟਰਪਤੀ ਚੋਣ ਵਿੱਚ ਵੋਟਿੰਗ ਦਾ ਕੀਤਾ ਬਾਈਕਾਟ

Presidential Election 2022: ਸ਼੍ਰੋਮਣੀ ਅਕਾਲੀ ਦਲ (SAD) ਦੇ ਵਿਧਾਇਕ ਨੇ ਪੰਜਾਬ ਵਿੱਚ ਰਾਸ਼ਟਰਪਤੀ ਚੋਣ (Presidential Election) ਵਿੱਚ ਵੋਟਿੰਗ ਦਾ ਬਾਈਕਾਟ ਕੀਤਾ ਹੈ। ਵਿਧਾਇਕ ਮਨਪ੍ਰੀਤ ਇਆਲੀ (Manpreet Ayali) ਨੇ ਕਿਹਾ ਹੈ ਕਿ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਦ੍ਰੋਪਦੀ ਮੁਰਮੂ (Draupdi Murmu) ਨੂੰ ਸਮਰਥਨ ਦੇਣ ਦੇ ਫੈਸਲੇ 'ਤੇ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਸੀ। ਯਲੀ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਦੇ ਬਾਵਜੂਦ ਪੰਜਾਬ ਦੇ ਕਈ ਮਸਲੇ ਹੱਲ ਨਹੀਂ ਹੋਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁਰਮੂ ਦਾ ਸਮਰਥਨ ਕੀਤਾ ਸੀ ਪਰ ਉਨ੍ਹਾਂ ਦੇ ਤਿੰਨ ਵਿਧਾਇਕਾਂ ਵਿੱਚੋਂ ਇੱਕ ਮਨਪ੍ਰੀਤ ਇਆਲੀ ਨੇ ਬਾਗੀ ਸੁਰ ਦਿਖਾਉਂਦੇ ਹੋਏ ਪਾਰਟੀ ਪ੍ਰਧਾਨ ਦੀ ਗੱਲ ਨਹੀਂ ਸੁਣੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਦੇ ਅਹਾਤੇ ਵਿੱਚ ਸਵੇਰੇ 10 ਵਜੇ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ। ਚੋਣ ਵਿੱਚ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐਨਡੀਏ) ਦੀ ਉਮੀਦਵਾਰ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਵਿਚਕਾਰ ਮੁਕਾਬਲਾ ਹੈ।

ਵੀਡੀਓਜ਼ ਪੰਜਾਬ

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium
Advertisement

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget