ਪੜਚੋਲ ਕਰੋ
(Source: ECI/ABP News)
ਅਣਪਛਾਤਿਆਂ ਨੇ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
Murder in Jalandhar: ਜਲੰਧਰ 'ਚ ਵੱਡੀ ਵਾਰਦਾਤ ਵਾਪਰਨ ਦੀ ਖਬਰ ਸਾਹਮਣੇ ਆਈ ਹੈ । ਇੱਥੇ ਸੰਘਾ ਚੌਕ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੀ ਇੱਕ ਨਰਸ ਦਾ ਕਤਲ ਕਰ ਦਿੱਤਾ ਗਿਆ ਹੈ ਜਦਕਿ ਇੱਕ ਹੋਰ ਨਰਸ 'ਤੇ ਹਮਲਾ ਕੀਤਾ ਗਿਆ ਜਿਸ ਦੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨਰਸਾਂ 'ਤੇ ਹਸਪਤਾਲ ਦੇ ਹੋਸਟਲ ਦੀ ਛੱਤ 'ਤੇ ਹਮਲਾ ਕੀਤਾ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਇੱਕ ਨਰਸ ਨੂੰ ਘਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੁਝ ਅਣਪਛਾਤੇ ਵਿਅਕਤੀਆਂ ਨੇ ਦੋ ਨਰਸਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬਿਆਸ ਦੀ ਰਹਿਣ ਵਾਲੀ ਬਲਜਿੰਦਰ ਕੌਰ ਦੀ ਮੌਤ ਹੋ ਗਈ ਅਤੇ ਫਗਵਾੜਾ ਦੀ ਰਹਿਣ ਵਾਲੀ ਜੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਪੰਜਾਬ
![Mha Kumbh | ਮਹਾਂ ਕੁੰਭ ਵਾਲੇ ਸਥਾਨ 'ਤੇ ਮਿਲ ਰਿਹਾ ਸੀਵਰੇਜ਼ ਪਾਣੀ! ਕਰੋੜਾਂ ਸ਼ਰਧਾਲੂਆਂ ਦੀ ਜੁੜੀ ਆਸਥਾ |Abp Sanjha](https://feeds.abplive.com/onecms/images/uploaded-images/2025/02/10/571db82f97fd0f3676aea7d8435b65861739201571968370_original.jpg?impolicy=abp_cdn&imwidth=470)
Mha Kumbh | ਮਹਾਂ ਕੁੰਭ ਵਾਲੇ ਸਥਾਨ 'ਤੇ ਮਿਲ ਰਿਹਾ ਸੀਵਰੇਜ਼ ਪਾਣੀ! ਕਰੋੜਾਂ ਸ਼ਰਧਾਲੂਆਂ ਦੀ ਜੁੜੀ ਆਸਥਾ |Abp Sanjha
![ਡੌਂਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ 'ਚ ਮੌਤ! ਮੰਤਰੀ ਧਾਲੀਵਾਲ ਦੀ ਪੰਜਾਬੀਆਂ ਨੂੰ ਅਪੀਲ](https://feeds.abplive.com/onecms/images/uploaded-images/2025/02/10/7e1913707ecb0da175104d303a3a7b221739201555154370_original.jpg?impolicy=abp_cdn&imwidth=100)
ਡੌਂਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ 'ਚ ਮੌਤ! ਮੰਤਰੀ ਧਾਲੀਵਾਲ ਦੀ ਪੰਜਾਬੀਆਂ ਨੂੰ ਅਪੀਲ
![ਕਿਸਾਨ ਹੋਣਗੇ ਇੱਕਠੇ? ਸ਼ੰਭੂ ਬਾਰਡਰ ਤੋਂ ਹੋਇਆ ਵੱਡਾ ਐਲਾਨ!](https://feeds.abplive.com/onecms/images/uploaded-images/2025/02/10/db187eee42fcabc8bc727ebddcb5949f1739201540237370_original.jpg?impolicy=abp_cdn&imwidth=100)
ਕਿਸਾਨ ਹੋਣਗੇ ਇੱਕਠੇ? ਸ਼ੰਭੂ ਬਾਰਡਰ ਤੋਂ ਹੋਇਆ ਵੱਡਾ ਐਲਾਨ!
![Amritsar Police | ਅੰਮ੍ਰਿਤਸਰ ਪੁਲਿਸ ਨੇ ਕੀਤਾ ਅੱਤਵਾਦੀਆਂ ਦਾ ਪਰਦਾਫ਼ਾਸ਼! |Abp Sanjha](https://feeds.abplive.com/onecms/images/uploaded-images/2025/02/10/648370c819aa5ec400fd3721758e8ab91739201475169370_original.jpg?impolicy=abp_cdn&imwidth=100)
Amritsar Police | ਅੰਮ੍ਰਿਤਸਰ ਪੁਲਿਸ ਨੇ ਕੀਤਾ ਅੱਤਵਾਦੀਆਂ ਦਾ ਪਰਦਾਫ਼ਾਸ਼! |Abp Sanjha
![Jagjit Singh Dhallewal | ਕੇਂਦਰ ਨਾਲ ਮੀਟਿੰਗ 'ਚ ਡੱਲੇਵਾਲ ਜਾਣਗੇ ਜਾਂ ਨਹੀਂ ? |abp sanjha|Dhallewal Health](https://feeds.abplive.com/onecms/images/uploaded-images/2025/02/10/e6d02301096fe4ee0648f931035a979317391928493381149_original.jpg?impolicy=abp_cdn&imwidth=100)
Jagjit Singh Dhallewal | ਕੇਂਦਰ ਨਾਲ ਮੀਟਿੰਗ 'ਚ ਡੱਲੇਵਾਲ ਜਾਣਗੇ ਜਾਂ ਨਹੀਂ ? |abp sanjha|Dhallewal Health
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement