ਪੜਚੋਲ ਕਰੋ
Advertisement
ਪੰਜਾਬ ਸਰਕਾਰ ਨੇ ਲਾਇਆ ਨਵਾਂ ਏਜੀ, ਅਨਮੋਲ ਰਤਨ ਸਿੱਧੂ ਨੇ ਦਿੱਤਾ ਅਸਤੀਫਾ
Punab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਮਾਰਚ ਮਹੀਨੇ 'ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ।
ਪੰਜਾਬ
Google Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |
IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼
Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ
ਵੱਡੀ ਖਬਰ: Balwant Singh Rajoana ਦੀ ਪਟੀਸ਼ਨ 'ਤੇ ਹੋਈ ਸੁਣਵਾਈ
Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement