Punjab Politics: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਉਣ ਦੀ ਮੰਗ ਦਾ ਮੁੱਦਾ
ਏਬੀਪੀ ਸਾਂਝਾ
Updated at:
04 Jun 2022 03:22 PM (IST)
ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਉਣ ਦੀ ਮੰਗ ਦਾ ਮੁੱਦਾ ਉੱਠ ਰਿਹਾ ਹੈ। ਇਸ ਬਾਰੇ ਸਰਦਾਰਾ ਸਿੰਘ ਜੌਹਲ ਨੇ ਉਮੀਦਵਾਰ ਬਣਾਉਣ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਕਾਂਗਰਸ ਅਤੇ SAD ਸੰਯੁਕਤ ਨੇ ਜੌਹਲ ਦੀ ਮੰਗ ਦਾ ਸਮਰਥਨ ਕੀਤਾ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਉਮੀਦ ਕਰਦਾਂ ਹਾਂ ਕਿ ਸਾਰੀਆਂ ਪਾਰਟੀਆਂ ਸਹਿਮਤੀ ਦੇਣਗੀਆਂ।