ਪੜਚੋਲ ਕਰੋ
Punjab News । Vigilance Raid । ਸਾਬਕਾ ADGP 'ਤੇ ਵਿਜੀਲੈਂਸ ਦਾ ਛਾਪਾ
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਰਮਨ ਗੋਇਲ ਵੀ ਵਿਜੀਲੈਂਸ ਟੀਮ ਦੇ ਨਾਲ ਮੌਕੇ 'ਤੇ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਉਸ ਦੇ ਫਾਰਮ ਹਾਊਸ ਦੀ ਮਿਣਤੀ ਕਰ ਰਹੀ ਹੈ। ਉਨ੍ਹਾਂ ਦਾ ਫਾਰਮ ਹਾਊਸ 3 ਏਕੜ 'ਚ ਬਣਿਆ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਸ ਜ਼ਮੀਨ 'ਤੇ ਉਨ੍ਹਾਂ ਦਾ ਫਾਰਮ ਹਾਊਸ ਬਣਿਆ ਹੋਇਆ ਹੈ, ਉਹ ਜੰਗਲਾਤ ਵਿਭਾਗ ਦੀ ਹੈ।
ਹੋਰ ਵੇਖੋ






















