ਪੜਚੋਲ ਕਰੋ
ਵਿਦੇਸ਼ਾਂ 'ਚ ਬੈਠੇ ਅੱਤਵਾਦੀਆਂ ਨਾਲ ਸਬੰਧ ਰੱਖਣ ਵਾਲੇ AK-56 ਤੇ 90 ਕਾਰਤੂਸਾਂ ਸਮੇਤ 2 ਗ੍ਰਿਫ਼ਾਤਰ
ISI-supported Terror module: ਭਾਰਤ ਵਿੱਚ ਅੱਤਵਾਦ ਨੂੰ ਬੜ੍ਹਾਵਾ ਦੇਣ ਦੀ ਪਾਕਿਸਤਾਨ ਦੀ ਸਾਜ਼ਿਸ਼ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪੰਜਾਬ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲਿਸ ਨੇ ਇਸ ਟੈਟਰ ਮਾਡਿਊਲ ਨੂੰ ਫੜਦੇ ਹੋਏ ਦੋ ਅੱਤਵਾਦੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਅੱਤਵਾਦੀਆਂ ਕੋਲੋਂ ਅਤਿ-ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
ਹੋਰ ਵੇਖੋ






















