Amritsar ਤੋਂ ਗੈਂਗਸਟਰ ਮਨਦੀਪ ਤੂਫਾਨ ਅਤੇ ਮਨੀ ਰਈਆ ਗ੍ਰਿਫਤਾਰ
ਏਬੀਪੀ ਸਾਂਝਾ
Updated at:
16 Sep 2022 09:31 AM (IST)
Download ABP Live App and Watch All Latest Videos
View In AppExclusive: ਗੈਂਗਸਟਰ ਮਨਦੀਪ ਤੂਫਾਨ ਅਤੇ ਮਨੀ ਰਈਆ ਗ੍ਰਿਫਤਾਰ.. ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡ 'ਚ ਰਾਤ ਨੂੰ ਦੋਹਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅਜੇ ਤੱਕ ਗ੍ਰਿਫਤਾਰੀ ਦਾ ਖੁਲਾਸਾ ਨਹੀਂ ਕੀਤਾ ਹੈ। ਮੂਸੇਵਾਲਾ ਨੂੰ ਮਾਰਨ ਦਾ ਕੰਮ ਸਭ ਤੋਂ ਪਹਿਲਾਂ ਮਨਦੀਪ ਤੂਫਾਨ ਨੂੰ ਦਿੱਤਾ ਗਿਆ ਸੀ।