ਨਸ਼ਿਆ ਖਿਲਾਫ ਐਕਸ਼ਨ 'ਚ Punjab Police

Continues below advertisement

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (NDPS) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 FIR ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

Continues below advertisement

JOIN US ON

Telegram