ABP News

Punjab Police Jobs | ਪੁਲਿਸ 'ਚ ਕੀਤੀ ਜਾਵੇਗੀ 10 ਹਜ਼ਾਰ ਨਵੀਂ ਭਰਤੀ! CM Bhagwant Maan ਦਾ ਵੱਡਾ ਐਲਾਨ | Abp

Continues below advertisement

Punjab Police Jobs | ਪੁਲਿਸ 'ਚ ਕੀਤੀ ਜਾਵੇਗੀ 10 ਹਜ਼ਾਰ ਨਵੀਂ  ਭਰਤੀ! CM Bhagwant Maan ਦਾ ਵੱਡਾ ਐਲਾਨ | Abp

ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਾਮ ਪੱਤਰ ਭੇਜੇ ਗਏ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਮੋਰਚੇ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਮੰਗ ਪੱਤਰ ਨੂੰ ਵੀ ਅੰਤਿਮ ਛੋਹਾਂ ਦਿੱਤੀਆਂ ਹਨ।

ਕਿਸਾਨ ਭਵਨ ਵਿੱਚ ਜੰਗਵੀਰ ਸਿੰਘ ਚੌਹਾਨ, ਰਮਿੰਦਰ ਸਿੰਘ ਪਟਿਆਲਾ ਅਤੇ ਅੰਗਰੇਜ਼ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਐੱਸਕੇਐੱਮ ਵੱਲੋਂ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲਿਆ ਜਾਵੇਗਾ। ਇਸ ਤੋਂ ਪਹਿਲਾਂ 3 ਮਾਰਚ ਨੂੰ ਦੁਪਹਿਰ 12 ਵਜੇ ਕਿਸਾਨ ਭਵਨ ਵਿੱਚ ਐੱਸਕੇਐੱਮ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ।

Continues below advertisement

JOIN US ON

Telegram