ਪੜਚੋਲ ਕਰੋ
Advertisement
Punjab Police Officer Transfer । 15 IPS ਸਣੇ 24 ਪੁਲਿਸ ਅਧਿਕਾਰੀਆਂ ਦਾ ਤਬਾਦਲਾ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ 24 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 15 ਆਈਪੀਐਸ ਅਤੇ 9 ਪੀਪੀਐਸ ਅਧਿਕਾਰੀ ਸ਼ਾਮਲ ਹਨ।
ਚੰਡੀਗੜ੍ਹ ਵਿੱਚ ਡੈਪੂਟੇਸ਼ਨ ਦੌਰਾਨ ਐਸਐਸਪੀ ਦਾ ਅਹੁਦਾ ਸੰਭਾਲਣ ਵਾਲੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੂੰ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐੱਲ ਪੁਰੋਹਿਤ ਨੇ ਕੁਝ ਸਮਾਂ ਪਹਿਲਾਂ ਹੀ ਚਹਿਲ ਨੂੰ ਚੰਡੀਗੜ੍ਹ ਦੇ ਐੱਸਐੱਸਪੀ ਦੇ ਅਹੁਦੇ ਤੋਂ ਅਚਾਨਕ ਹਟਾ ਦਿੱਤਾ ਸੀ। ਇਸ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧ ਕੀਤਾ ਹੈ।
ਪੰਜਾਬ
Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ
Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ
Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ
Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ
Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨ
View More
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement