ਪੜਚੋਲ ਕਰੋ
BJP ਦਾ 'Operation Lotus' ਦਾ ਮਾਮਲਾ, Punjab Police ਨੇ ਦਰਜ ਕੀਤੀ FIR
FIR against BJP: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 'ਚ 'ਆਪ' ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਭਾਜਪਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸੌਂਪੀ ਸ਼ਿਕਾਇਤ ਵਿੱਚ ਪਾਰਟੀ ਨੇ ਭਾਜਪਾ ਦੇ ਕਈ ਨੇਤਾਵਾਂ 'ਤੇ ਪੰਜਾਬ ਤੋਂ 'ਆਪ' ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਭਾਜਪਾ 'ਤੇ 25-25 ਕਰੋੜ ਰੁਪਏ ਵਿੱਚ 10 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।
ਹੋਰ ਵੇਖੋ





















