Punjab Protest । ਟਾਡਾਂ 'ਚ ਕਿਸਾਨ ਤੇ ਟੋਲ ਪਲਾਜ਼ਾ ਮੁਲਾਜ਼ਮ ਆਹਮੋ-ਸਾਹਮਣੇ

Continues below advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ 'ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ। 

Continues below advertisement

JOIN US ON

Telegram