ਪੜਚੋਲ ਕਰੋ
Advertisement
Punjab government ਨੇ ਲਾਇਆ ਨਵਾਂ AG, Anmol ratan sidhu ਨੇ ਦਿੱਤਾ ਅਸਤੀਫਾ
Punjab government ਨੇ ਲਾਇਆ ਨਵਾਂ AG, Anmol ratan sidhu ਨੇ ਦਿੱਤਾ ਅਸਤੀਫਾ
Punab News: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।
ਦਸ ਦਈਏ ਕਿ ਮਾਰਚ ਮਹੀਨੇ 'ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ।
ਪੰਜਾਬ
Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement