Delhi ਦੇ Health Model ਦਾ ਖਾਮਿਆਜ਼ਾ ਭੁਗਤ ਰਿਹਾ Punjab, Sirsa ਦਾ 'AAP' 'ਤੇ ਤੰਜ

Continues below advertisement

Delhi ਦੇ Health Model ਦਾ ਖਾਮਿਆਜ਼ਾ ਭੁਗਤ ਰਿਹਾ Punjab, Sirsa ਦਾ 'AAP' 'ਤੇ ਤੰਜ

ਚੰਡੀਗੜ੍ਹ: ਪੀਜੀਆਈ 'ਚ ਆਯੁਸ਼ਮਾਨ ਯੋਜਨਾ ਬੰਦ ਹੋਣ ਤੋਂ ਬਾਅਦ ਵਿਰੋਧੀ ਲਗਾਤਾਰ 'ਆਪ' ਸਰਕਾਰ 'ਤੇ ਹਮਲਾਵਰ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 'ਆਪ' ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ।

ਸਿਰਸਾ ਨੇ ਟਵੀਟ ਕਰ ਲਿਖਿਆ ਕਿ- ਦਿੱਲੀ ਦੇ ਸਿਹਤ ਮਾਡਲ ਨੂੰ ਪੰਜਾਬ 'ਚ ਲਾਗੂ ਕਰਨ ਦਾ ਕਹਿਣ ਵਾਲੀ ਸਰਕਾਰ ਨੇ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ਰੁਪਏ ਖਰਚ ਕੀਤੇ ਪਰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਇਸ ਸਾਲ ਹਸਪਤਾਲਾਂ ਨੂੰ ਕੋਈ ਫੰਡ ਨਹੀਂ ਦਿੱਤਾ ਗਿਆ।

Continues below advertisement

JOIN US ON

Telegram