ਵਿਜਿਲੈਂਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਗ੍ਰਿਫਤਾਰ

Continues below advertisement

Punjab News: ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਂਗਰਸੀ ਆਗੂ ਬੱਸੀ ’ਤੇ ਪਲਾਟ ਅਲਾਟਮੈਂਟ ਵਿੱਚ ਹੇਰਾਫੇਰੀ ਦੇ ਦੋਸ਼ ਲੱਗੇ ਹਨ।

Continues below advertisement

JOIN US ON

Telegram