ਪੜਚੋਲ ਕਰੋ
ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ Punjab ਪਹਿਲੇ ਸਥਾਨ 'ਤੇ
Punjab ਵਿੱਚ ਹਾਲੇ 1 ਤਾਰੀਕ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਹੈ ਪਰ ਇਸ ਦੌਰਾਨ stubble burning ਦੀਆਂ ਖ਼ਬਰਾਂ ਸਾਹਮਣੇ ਵੀ ਆਉਣ ਲੱਗ ਗਈਆਂ ਹਨ। ਇਹੀ ਕਾਰਨ ਹੈ ਕਿ ਪਰਾਲੀ ਸਾੜਣ ਦੇ ਮਾਮਲੇ ਵਿੱਚ ਸ਼ੁਰੂ ਵਿੱਚ ਹੀ ਪੰਜਾਬ ਦੂਜੇ ਸੂਬਿਆਂ ਤੋਂ ਮੋਹਰੀ ਚੱਲ ਰਿਹਾ ਹੈ। ਜੇ ਗੱਲ ਗੁਆਂਢੀ ਸੂਬੇ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀ ਕੀਤੀ ਜਾਵੇ ਤਾਂ ਪੰਜਾਬ ਵਿੱਚ 275 ਮਾਮਲੇ ਪਰਾਲੀ ਸਾੜਣ ਦੇ ਸਾਹਮਣੇ ਆਏ ਹਨ।
ਹੋਰ ਵੇਖੋ






















