ਪੜਚੋਲ ਕਰੋ
Advertisement
Ferozepur Depot 'ਤੇ ਪੰਜਾਬ ਰੋਡਵੇਜ਼, ਪਨਬਸ/PRTC ਕੰਟਰੈਕਟ ਵਰਕਰ ਯੂਨੀਅਨ ਨੇ ਕੀਤਾ ਰੋਸ਼ ਪ੍ਰਦਰਸ਼ਨ
Punjab Roadways, Punbus / PRTC: ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਪੰਜਾਬ ਰੋਡਵੇਜ਼ ਪਨਬਸ ਅਤੇ PRTC ਦੇ 27 ਡਿੱਪੂਆਂ ਅੱਗੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ। ਇਸੇ ਦੌਰਾਨ ਫਿਰੋਜ਼ਪੁਰ ਡਿਪੂ 'ਤੇ ਵੀ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਫਿਰੋਜ਼ਪੁਰ ਡਿਪੂ ਦੇ ਗੇਟ 'ਤੇ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਆਗੂ ਮੁੱਖਪਾਲ ਸਿੰਘ ਨੇ ਕਿਹਾ ਕਿ ਇਹ ਸਰਕਾਰ ਟ੍ਰਾਂਸਪੋਰਟ ਦੇ ਵਰਕਰਾਂ ਦੀ ਤਨਖਾਹ ਸਮੇਂ ਸਿਰ ਨਾ ਦੇ ਕੇ ਵਰਕਰਾਂ ਵਿੱਚ ਰੋਸ ਪੈਦਾ ਕਰ ਰਹੀ ਹੈ ਤੇ ਵਰਕਰਾਂ ਨੂੰ ਅਪਣੀ ਬਹੁਤ ਹੀ ਘੱਟ ਤਨਖਾਹ 'ਤੇ ਨਿਰਭਰ ਹੋਣ ਕਰਕੇ ਸੰਘਰਸ ਕਰਨ 'ਤੇ ਮਜਬੂਰ ਕਰ ਰਹੀ ਹੈ। ਇਸ ਦੇ ਨਾਲ ਹੀ ਕੱਚੇ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ।
ਪੰਜਾਬ
ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਟ੍ਰੈਂਡਿੰਗ ਟੌਪਿਕ
Advertisement