ਪੰਜਾਬ ਦਾ ਨਵਾਂ ਐਕਸ਼ਨ ਪਲਾਨ DC 'ਤੇ SSP ਭ੍ਰਿਸ਼ਟਾਚਾਰ ਲਈ 'ਹੋਣਗੇ ਜ਼ਿੰਮੇਵਾਰ'!

Punjab's new action plan: DC and SSP 'will be held responsible' for ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਨਵਾਂ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਰਕਾਰ ਨੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਤੇ ਐਸਐਚਓ ਨੂੰ ਵੀ ਆਪਣੇ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਉਹ ਇਸ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦਾ ਮੁਲਾਂਕਣ ਆਮ ਲੋਕਾਂ ਤੇ ਵਿਧਾਇਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਕੀਤਾ ਜਾਵੇਗਾ।ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਨਵਾਂ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਰਕਾਰ ਨੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਤੇ ਐਸਐਚਓ ਨੂੰ ਵੀ ਆਪਣੇ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਉਹ ਇਸ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਦਾ ਮੁਲਾਂਕਣ ਆਮ ਲੋਕਾਂ ਤੇ ਵਿਧਾਇਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ 'ਤੇ ਕੀਤਾ ਜਾਵੇਗਾ।corruption!

JOIN US ON

Telegram
Sponsored Links by Taboola