Heat Wave Alert in Punjab|21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ

Continues below advertisement

Heat Wave Alert in Punjab|21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ #heatwaves #punjab #bhagwantmann #bhagwantmann #school ਪੰਜਾਬ 'ਚ ਵਧਦੀ ਗਰਮੀ ਕਾਰਨ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਗਰਮੀ ਅਤੇ ਹੀਟਵੇਵ ਦੇ ਹਾਲਾਤਾਂ ਦੇ ਮੱਦੇਨਜ਼ਰ, ਸਿੱਖਿਆ ਵਿਭਾਗ ਨੇ ਅੱਜ ਯਾਨੀ ਸੋਮਵਾਰ ਨੂੰ ਹੁਕਮ ਦਿੱਤਾ ਹੈ ਕਿ ਕੱਲ੍ਹ 21 ਮਈ ਤੋਂ 30 ਜੂਨ ਤੱਕ ਸਕੂਲ ਬੰਦ ਕਰ ਦਿੱਤੇ ਜਾਣ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਹੀਟ ਵੇਵ ਦੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅੱਜ (20 ਮਈ) ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 20 ਡਿਗਰੀ ਰਹੇਗਾ। ਅਗਲੇ ਇੱਕ ਹਫ਼ਤੇ ਤੱਕ ਜ਼ਿਲ੍ਹੇ ਵਿੱਚ ਹੀਟਵੇਵ ਦੇ ਹਾਲਾਤ ਬਣੇ ਰਹਿਣ ਦਾ ਅਨੁਮਾਨ ਹੈ ਅਤੇ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੱਕ ਚਲਾ ਜਾਵੇਗਾ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram