Punjab Stubble Burn : ਪਰਾਲੀ ਦੇ ਮਸਲੇ 'ਤੇ ਸਿਆਸਤ ਨੇ ਫੜ੍ਹਿਆ ਜ਼ੋਰ

Stubble burning : ਕਿਸਾਨਾਂ ਵੱਲੋਂ ਆਏ ਦਿਨ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਦੇ ਕੋਟਸ਼ਮੀਰ ਦਾ ਹੈ ,ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪਰਾਲੀ ਨੂੰ ਸਾੜਿਆ ਗਿਆ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਹੈ

JOIN US ON

Telegram
Sponsored Links by Taboola