![ABP Premium](https://cdn.abplive.com/imagebank/Premium-ad-Icon.png)
36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਤਿਆਰੀ
Punjab Governement: ਪੰਜਾਬ ਵਿੱਚ 36,000 ਮੁਲਾਜ਼ਮ ਕੱਚੇ ਪੱਕੇ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਮੁੜ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ 'ਚ ਕਰਨਗੇ। ਉਨ੍ਹਾਂ ਦੇ ਨਾਲ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿੱਚ ਸਬ-ਕਮੇਟੀ ਨੇ ਸਾਰੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਮੰਗੀ ਸੀ। ਜਿਸ ਦਾ ਪੂਰਾ ਰਿਕਾਰਡ ਹੁਣ ਮਿਲ ਗਿਆ ਹੈ। 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ 'ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਇੱਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।
![ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?](https://feeds.abplive.com/onecms/images/uploaded-images/2024/11/18/e69bd525802e4fed80798f8f5d48c4441731934310845370_original.jpg?impolicy=abp_cdn&imwidth=470)
![ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾ](https://feeds.abplive.com/onecms/images/uploaded-images/2024/11/18/2a67994cf8072af85dfbb37ab04781521731931167482370_original.jpg?impolicy=abp_cdn&imwidth=100)
![N K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ](https://feeds.abplive.com/onecms/images/uploaded-images/2024/11/18/69b6b47f3707bfc3a94ac853a8039e081731930874592370_original.jpg?impolicy=abp_cdn&imwidth=100)
![Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨ](https://feeds.abplive.com/onecms/images/uploaded-images/2024/11/18/468ba488a584e63ca06cd2d5f0ad419e1731925581380370_original.jpg?impolicy=abp_cdn&imwidth=100)
![Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !](https://feeds.abplive.com/onecms/images/uploaded-images/2024/11/18/deaf5c24efd86fb0b02c9fe99192a6821731923653696370_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)