ਪੜਚੋਲ ਕਰੋ
Advertisement
Punjab Transport Minister ਲਾਲਜੀਤ ਭੁਲੱਰ ਦੀ ਟਰਾਂਸਪੋਰਟਰਾਂ ਨੂੰ ਚਿਤਾਵਨੀ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਪੰਜਾਬ ਰੋਡਵੇਜ਼ (Punjab Roadway Volva) ਵੱਲੋਂ ਜੋ ਵੋਲਵੋ ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਹਰ ਵਿਅਕਤੀ ਘੱਟ ਰੇਟ ’ਤੇ ਦਿੱਲੀ ਏਅਰਪੋਰਟ (Delhi Airport) ਤੱਕ ਸਫ਼ਰ ਕਰ ਸਕਦਾ ਹੈ ਕਿਉਂਕਿ ਇਨ੍ਹਾਂ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਨਾਲੋਂ ਬਹੁਤ ਘੱਟ ਹੈ। ਪੰਜਾਬ ਸਰਕਾਰ ਦੀਆਂ ਸਰਕਾਰੀ ਵੋਲਵੋ ਬੱਸਾਂ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਰੇਟ ’ਤੇ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀ ਗੱਲ ਕਹੀ।
ਪੰਜਾਬ
ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement