Punjab 'ਚ Corona ਨੂੰ ਲੈ ਕੇ ਅੱਜ ਦੀ ਕੀ ਹੈ Update?

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾਵਾਇਰਸ ਦੇ 1541 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ  53992 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 50 ਮੌਤਾਂ ਹੋਈਆਂ ਹਨ।

JOIN US ON

Telegram
Sponsored Links by Taboola