Punjab 'ਚ ਅੱਜ ਕਿੰਨੇ Corona ਕੇਸ ਆਏ, ਜਾਣੋ ਹਰ ਜ਼ਿਲ੍ਹੇ ਦੇ ਅੰਕੜੇ | ABP Sanjha

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1498 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ।ਅੱਜ ਕੋਰੋਨਾਵਾਇਰਸ ਨਾਲ 49 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1739 ਹੋ ਗਈ ਹੈ।

JOIN US ON

Telegram
Sponsored Links by Taboola