Punjab 'ਚ Corona ਦਾ ਅੰਕੜਾ ਵੱਧਣਾ ਜਾਰੀ, ਵੇਖੋ ਪੂਰਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 1515 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 61527 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 69 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1808 ਹੋ ਗਈ ਹੈ।

JOIN US ON

Telegram
Sponsored Links by Taboola