Punjab 'ਚ Corona ਦਾ ਅੰਕੜਾ ਵੱਧਣਾ ਜਾਰੀ, ਵੇਖੋ ਪੂਰਾ ਹਾਲ

Continues below advertisement
 ਪੰਜਾਬ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ 2110 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 65583 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 61 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1923 ਹੋ ਗਈ ਹੈ।
Continues below advertisement

JOIN US ON

Telegram