Punjab 'ਚ Corona ਦੇ ਅੱਜ ਕਿੰਨੇ ਕੇਸ ਤੇ ਕਿੰਨੀਆਂ ਮੌਤਾਂ, ਜਾਣੋ Update
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1964 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 67547 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 67 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1990 ਹੋ ਗਈ ਹੈ।