Punjab 'ਚ Corona ਦੇ ਸਾਹਮਣੇ ਆ ਰਹੇ ਡਰਾਉਣ ਵਾਲੇ ਅੰਕੜੇ, ਜਾਣੋ Update
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਅੱਜ ਪੰਜਾਬ 'ਚ ਕੋਰੋਨਾਵਾਇਰਸ ਨੇ 88 ਲੋਕਾਂ ਦੀ ਜਾਨ ਲਈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2149 ਹੋ ਗਈ ਹੈ।ਪੰਜਾਬ 'ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ 'ਚ ਸਭ ਤੋਂ ਵੱਧ ਹੈ।ਵੀਰਵਾਰ ਨੂੰ 2464 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।