Punjab 'ਚ ਅੱਜ Corona ਦੇ 2500 ਤੋਂ ਵੱਧ ਕੇਸ, ਜਾਣੋ ਪੂਰਾ ਹਾਲ

ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 63 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2212 ਹੋ ਗਈ ਹੈ।ਪੰਜਾਬ 'ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ 'ਚ ਸਭ ਤੋਂ ਵੱਧ ਹੈ।ਸ਼ੁਕਰਵਾਰ ਨੂੰ 2526 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

JOIN US ON

Telegram
Sponsored Links by Taboola