ਪੜਚੋਲ ਕਰੋ

Punjab Weather Advisory : ਪੰਜਾਬ 'ਚ ਸੀਤ ਲਹਿਰ ਦਾ ਜ਼ੋਰ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

#Punjab #Weather #Punjabweather #winter #alert #advisory #abplive

ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਕਈ ਦਿਨਾਂ ਤੋਂ ਧੁੱਪ ਨਾਂ ਨਿੱਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ। ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ 'ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦਿਨ ਵੇਲੇ ਬਠਿੰਡਾ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਰਿਹਾ, ਜੋ ਆਮ ਨਾਲੋਂ 10.3 ਡਿਗਰੀ ਘੱਟ ਸੀ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਧਦੀ ਠੰਡ ਦੇ ਵਿਤਲੇ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਘਰ ਰਾਸ਼ਨ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ 10 ਜਨਵਰੀ ਤੱਕ ਖੇਤਰ ਵਿੱਚ ਧੁੱਪ ਨਾਂ ਨਿਕਲਣ ਦੀ ਸੰਭਾਵਨਾ ਹੈ, ਅਜਿਹੀ ਸਥਿਤੀ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ।
ਉਥੇ ਹੀ ਠੰਡ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ, ਵਿਅਕਤੀ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰੋ। ਸੀਤ ਲਹਿਰ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ 'ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ 'ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਕਿਸਾਨਾਂ ਨੂੰ Free ਦਵਾਈਆਂ ਦੀ ਸੇਵਾ ਦੇਣ ਵਾਲਾ ਨੋਜਵਾਨ ਸਰਕਾਰਾਂ 'ਤੇ ਹੋ ਗਿਆ ਤੱਤਾ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium
Advertisement

ਵੀਡੀਓਜ਼

ਕਿਸਾਨਾਂ ਨੂੰ Free ਦਵਾਈਆਂ ਦੀ ਸੇਵਾ ਦੇਣ ਵਾਲਾ ਨੋਜਵਾਨ ਸਰਕਾਰਾਂ 'ਤੇ ਹੋ ਗਿਆ ਤੱਤਾ'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget