ਪੜਚੋਲ ਕਰੋ

Heat Wave in Punjab| ਪੰਜਾਬ ਗਰਮੀ ਨੇ ਤਪਾਇਆ, ਪਾਰਾ 40 ਤੋਂ ਪਾਰ, ਘਰੋਂ ਨਿਕਲਣਾ ਹੋਏਗਾ ਖਤਰਨਾਕ !

Heat Wave in Punjab| ਪੰਜਾਬ ਗਰਮੀ ਨੇ ਤਪਾਇਆ, ਪਾਰਾ 40 ਤੋਂ ਪਾਰ, ਘਰੋਂ ਨਿਕਲਣਾ ਹੋਏਗਾ ਖਤਰਨਾਕ ! #Punjab #Weather #abpsanjha #bhagwantmann #loksabhaelection2024 ਪੰਜਾਬ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਬੰਦ ਕਰਵਾ ਦਿੱਤਾ ਹੈ। ਦੱਸ ਦੇਈਏ ਕਿ ਵਧਦੀ ਗਰਮੀ ਵਿਚਾਲੇ ਮੰਗਲਵਾਰ ਨੂੰ ਪਾਰਾ 43 ਡਿਗਰੀ ਦੇ ਕਰੀਬ ਪਹੁੰਚ ਗਿਆ। ਕੜਾਕੇ ਦੀ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਵੱਧ ਗਿਆ, ਜਿਸ ਕਾਰਨ ਹੁਣ ਇਹ ਆਮ ਨਾਲੋਂ 1.8 ਡਿਗਰੀ ਵੱਧ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਗਰਮੀ ਹੋਰ ਵਧ ਸਕਦੀ ਹੈ। ਮੌਸਮ ਵਿਭਾਗ ਨੇ ਹੀਟ ਵੇਵ (ਲੂ) ਅਲਰਟ ਜਾਰੀ ਕੀਤਾ ਹੈ। 16 ਮਈ ਨੂੰ ਪੂਰਾ ਸੂਬਾ ਹੀਟ ਵੇਵ ਦੀ ਲਪੇਟ ਵਿੱਚ ਆ ਸਕਦਾ ਹੈ। ਅਜਿਹੇ 'ਚ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ। ਅੰਦਾਜ਼ਾ ਹੈ ਕਿ 10 ਮਈ ਤੱਕ ਤਾਪਮਾਨ 44 ਜਾਂ ਇਸ ਤੋਂ ਉਪਰ ਪਹੁੰਚ ਜਾਵੇਗਾ, ਪਰ ਰਾਹਤ ਮਿਲਣ ਦੀ ਸੰਭਾਵਨਾ ਵੀ ਹੈ। ਪੰਜਾਬ ਵਿੱਚ 10 ਮਈ ਨੂੰ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਪੰਜਾਬ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget