Punjab Weather | ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਦਿਨ 'ਚ ਹੋਇਆ ਹਨ੍ਹੇਰਾ, ਧਿਆਨ ਨਾਲ ਨਿਕਲੋ ਘਰੋਂ
Punjab Weather | ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਦਿਨ 'ਚ ਹੋਇਆ ਹਨ੍ਹੇਰਾ, ਧਿਆਨ ਨਾਲ ਨਿਕਲੋ ਘਰੋਂ
#Punjab #Weather #abplive
ਕਾਲੀਆਂ ਘਟਾਵਾਂ ਦੇ ਨਾਲ ਪਿਆ ਮੀਂਹ
ਕਈ ਇਲਾਕਿਆਂ 'ਚ ਹੋ ਰਹੀ ਗੜ੍ਹੇਮਾਰੀ
ਪੰਜਾਬ 'ਚ ਮੌਸਮ ਨੇ ਅਚਾਨਕ ਤੋਂ ਕਰਵਟ ਲਈ ਹੈ |
ਦੁਪਹਿਰ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿਚ ਕਾਲੀਆਂ ਘਟਾਵਾਂ ਛਾ ਗਈਆਂ
ਅਤੇ ਕਈ ਥਾਵਾਂ 'ਤੇ ਤੇਜ਼ ਬਾਰਿਸ਼ ਹੋ ਰਹੀ ਹੈ |
ਜਲੰਧਰ,ਹੁਸ਼ਿਆਰਪੁਰ,ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਦੇ ਕਈ ਇਲਾਕਿਆਂ ਵਿਚ
ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ ਹੈ।
ਪੰਜਾਬ ਵਿਚ ਮੌਸਮ ਬਦਲਣ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ।
ਕਈ ਸ਼ਹਿਰਾਂ ਚ ਦਿਨ ਦੇ ਸਮੇਂ ਹੀ ਹਨੇਰਾ ਛਾ ਗਿਆ ਹੈ|
ਦੱਸ ਦਈਏ ਕਿ ਮੌਸਮ ਦਾ ਮਿਜਾਜ਼ ਬਦਲਣ ਦੀ ਚਿਤਾਵਨੀ ਮੌਸਮ ਵਿਭਾਗ ਨੇ ਪਹਿਲਾਂ ਹੀ ਦਿੱਤੀ ਸੀ |
ਖਰਾਬ ਮੌਸਮ ਵਿਚ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ ਸੀ |
ਅਜਿਹੇ ਮੌਸਮ ਲੋਕਾਂ ਨੂੰ ਘਰੇ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ |
ਉਥੇ ਹੀ ਵਾਹਨਾਂ ਨੂੰ ਸਾਵਧਾਨੀ ਨਾਲ ਚਲਾਓਨ ਦੀ ਅਲਾਹ ਹੈ
ਪੰਜਾਬ ਦੇ ਮੁਹਾਲੀ, ਜ਼ੀਰਕਪੁਰ ਅਤੇ ਚੰਡੀਗੜ੍ਹ ਵਿਚ ਵੀ ਇਸ ਸਮੇਂ ਤੇਜ਼ ਬਾਰਸ਼ ਹੋ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਗਰਜ ਤੇ ਚਮਕ ਨਾਲ ਤੇਜ਼ ਬਾਰਸ਼ ਹੋਵੇਗੀ।
ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਅਜਿਹਾ ਹੋ ਰਿਹਾ।
ਮੌਸਮ ਵਿਭਾਗ ਨੇ ਅਗਲੇ ਦੋ ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en