ਪੜਚੋਲ ਕਰੋ

Punjab Weather Red alert |ਗਰਮੀ ਦਾ ਕਹਿਰ ਜਾਰੀ,6 ਜ਼ਿਲ੍ਹਿਆਂ 'ਚ ਰੈੱਡ ਅਲਰਟ

Punjab Weather Red alert |ਗਰਮੀ ਦਾ ਕਹਿਰ ਜਾਰੀ,6 ਜ਼ਿਲ੍ਹਿਆਂ 'ਚ ਰੈੱਡ ਅਲਰਟ
#Punjabweather #Summer #Heatwave #IMD #temprature #abplive

ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਨੌਤਪਾ ਦਾ ਪੰਜਵਾਂ ਦਿਨ ਹੈ। ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਬਠਿੰਡਾ 'ਚ ਰੈੱਡ ਅਲਰਟ ਰਹੇਗਾ। ਜਦਕਿ ਸੂਬੇ ਦੇ ਬਾਕੀ ਹਿੱਸਿਆਂ 'ਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਾਰੇ ਸ਼ਹਿਰਾਂ ਵਿੱਚ 1 ਤੋਂ 2 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।ਇਸ ਦੇ ਨਾਲ ਹੀ 31 ਮਈ ਤੋਂ ਰਾਹਤ ਮਿਲਣ ਦੀ ਕੁਝ ਸੰਭਾਵਨਾ ਨਜ਼ਰ ਆ ਰਹੀ ਹੈ। ਇੱਕ ਹਫ਼ਤੇ ਵਿੱਚ ਹੀ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 
ਮੌਸਮ ਵਿਭਾਗ ਮੁਤਾਬਕ 29 ਮਈ ਤੋਂ ਨਵੀਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਜਿਸ ਕਾਰਨ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਮੀਂਹ ਦੀ ਸੰਭਾਵਨਾ ਘੱਟ ਹੈ, ਪਰ ਇਹ ਵੈਸਟਰਨ ਡਿਸਟਰਬੈਂਸ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦੇਣ ਵਾਲੀ ਹੈ। 
ਜ਼ਿਕਰ ਖ਼ਾਸ ਹੈ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 45 ਤੋਂ 50 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਮਈ ਮਹੀਨੇ ਵਿੱਚ ਪੰਜ ਤੋਂ ਸੱਤ ਦਿਨ ਹੀਟਵੇਵ ਰਹੀ ਹੈ। ਉੱਤਰੀ ਭਾਰਤ ਦੀ ਗੱਲ ਕਰੀਏ ਤਾਂ ਪੰਜ ਵੈਸਟਰਨ ਡਿਸਟਰਬੈਂਸ ਸਰਗਰਮ ਸਨ ਪਰ ਸਿਰਫ਼ ਦੋ ਹੀ ਸਰਗਰਮ ਸਨ। ਜਿਸ ਕਾਰਨ ਮੀਂਹ ਦੀਆਂ ਗਤੀਵਿਧੀਆਂ ਵੀ ਘੱਟ ਦੇਖਣ ਨੂੰ ਮਿਲੀਆਂ। ਮੌਸਮ ਵਿਭਾਗ ਮੁਤਾਬਕ ਜੂਨ ਦਾ ਮਹੀਨਾ ਵੀ ਰਾਹਤ ਵਾਲਾ ਨਜ਼ਰ ਨਹੀਂ ਆ ਰਿਹਾ। ਜੂਨ ਮਹੀਨੇ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸੀਨੀਅਰ ਆਗੂ? ​​ਪਾਰਟੀ ਨੂੰ ਲੱਗੇਗਾ ਵੱਡਾ ਝਟਕਾ!
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ, ਚੋਣਾਂ ਤੋਂ ਪਹਿਲਾਂ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਸੀਨੀਅਰ ਆਗੂ? ​​ਪਾਰਟੀ ਨੂੰ ਲੱਗੇਗਾ ਵੱਡਾ ਝਟਕਾ!
Punjab Congress: ਰਾਜਾ ਵੜਿੰਗ ਨੂੰ ਮੁੜ ਕਮਾਨ ਮਿਲਣ ਮਗਰੋਂ ਕਾਂਗਰਸ 'ਚ ਕਲੇਸ਼! ਅਹੁਦੇ ਮਿਲਣ ਮਗਰੋਂ ਵੀ ਚੰਨੀ ਤੇ ਰੰਧਾਵਾ ਖਾਮੋਸ਼
Punjab Congress: ਰਾਜਾ ਵੜਿੰਗ ਨੂੰ ਮੁੜ ਕਮਾਨ ਮਿਲਣ ਮਗਰੋਂ ਕਾਂਗਰਸ 'ਚ ਕਲੇਸ਼! ਅਹੁਦੇ ਮਿਲਣ ਮਗਰੋਂ ਵੀ ਚੰਨੀ ਤੇ ਰੰਧਾਵਾ ਖਾਮੋਸ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Embed widget