ਪੜਚੋਲ ਕਰੋ

Punjab Weather Report: ਪੰਜਾਬ 'ਚ ਠੰਢ ਨੇ ਕੱਢੇ ਵੱਟ, 18 ਜ਼ਿਲ੍ਹਿਆਂ ਲਈ 21 ਤੋਂ 24 ਦਸੰਬਰ ਤੱਕ ਯੈਲੋ ਅਲਰਟ

Punjab Weather Report: ਪੰਜਾਬ 'ਚ ਠੰਢ ਨੇ ਕੱਢੇ ਵੱਟ, 18 ਜ਼ਿਲ੍ਹਿਆਂ ਲਈ 21 ਤੋਂ 24 ਦਸੰਬਰ ਤੱਕ ਯੈਲੋ ਅਲਰਟ

#Punjabweather #winter #abplive

ਪੰਜਾਬ ਤੇ ਹਰਿਆਣਾ ਦੇ ਨਾਲ ਲੱਗਦੇ ਪਹਾੜੀ ਇਲਾਕਿਆਂ ਚ ਬਰਫ਼ਬਾਰੀ ਤੇ ਠੰਢ ਦੇ ਜ਼ੋਰ ਫੜਨ ਨਾਲ ਮੈਦਾਨੀ ਇਲਾਕਿਆਂ ’ਚ ਵੀ ਠੰਢ ਵਧ ਗਈ ਹੈ। ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਚੱਲਣ ਕਾਰਨ ਠੰਢ ਜ਼ੋਰ ਫੜਦੀ ਜਾ ਰਹੀ ਹੈ ਅਤੇ ਪਾਰਾ ਲਗਾਤਾਰ ਡਿੱਗ ਰਿਹਾ ਹੈ।
ਪੰਜਾਬ ਵਿੱਚ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 18 ਜ਼ਿਲ੍ਹਿਆਂ ਲਈ 21 ਤੋਂ 24 ਦਸੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ। ਜਿਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਮੌਸਮ ਵਿਭਾਗ ਨੇ 23 ਦਸੰਬਰ ਨੂੰ ਮਾਝਾ ਤੇ ਦੁਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਅਜਿਹਾ 22 ਦਸੰਬਰ ਨੂੰ ਪੰਜਾਬ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋ ਰਿਹਾ ਹੈ।
ਉਥੇ ਹੀ ਧੁੰਦ ਕਾਰਨ ਸਵੇਰ ਤੇ ਰਾਤ ਸਮੇਂ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ‘ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਕੋਹਰੇ ਦੇ ਨਾਲ-ਨਾਲ ਸੀਤ ਲਹਿਰ ਵੀ ਵਧੀ ਹੈ, ਜਿਸ ਲਈ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਸਾਵਧਾਨ ਰਹਿਣ ਅਤੇ ਪੂਰੇ ਕੱਪੜੇ ਪਾ ਕੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਹੈ 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਬਟਾਲਾ 'ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ, ਪੁਲਿਸ ਟੀਮ 'ਤੇ ਫਾਈਰਿੰਗ, ਜਵਾਬੀ ਕਾਰਵਾਈ 'ਚ ਬਦਮਾਸ਼ ਜ਼ਖ਼ਮੀ; ਜਾਣੋ ਪੂਰਾ ਮਾਮਲਾ
ਬਟਾਲਾ 'ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ, ਪੁਲਿਸ ਟੀਮ 'ਤੇ ਫਾਈਰਿੰਗ, ਜਵਾਬੀ ਕਾਰਵਾਈ 'ਚ ਬਦਮਾਸ਼ ਜ਼ਖ਼ਮੀ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਕਾਂਗਰਸ 'ਚ ਫੇਰਬਦਲ ਨੂੰ ਲੈ ਕਿਉਂ ਲੱਗ ਰਿਹਾ ਸਮਾਂ, ਕੀ ਮੰਡਰਾ ਰਿਹਾ ਬਗਾਵਤ ਦਾ ਖਤ਼ਰਾ? ਜਾਣੋ ਹਾਈਕਮਾਨ ਐਲਾਨ ਕਰਨ ਤੋਂ ਕਿਉਂ ਕਰ ਰਹੀ ਟਾਲ-ਮਟੋਲ!
ਪੰਜਾਬ ਕਾਂਗਰਸ 'ਚ ਫੇਰਬਦਲ ਨੂੰ ਲੈ ਕਿਉਂ ਲੱਗ ਰਿਹਾ ਸਮਾਂ, ਕੀ ਮੰਡਰਾ ਰਿਹਾ ਬਗਾਵਤ ਦਾ ਖਤ਼ਰਾ? ਜਾਣੋ ਹਾਈਕਮਾਨ ਐਲਾਨ ਕਰਨ ਤੋਂ ਕਿਉਂ ਕਰ ਰਹੀ ਟਾਲ-ਮਟੋਲ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
Embed widget