ਪੜਚੋਲ ਕਰੋ

Punjab Weather Update: ਚਿੱਟੀ ਚਾਦਰ ਨਾਲ ਢਕਿਆ ਪੰਜਾਬ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ! ਜਾਣੋ ਅਗਲੇ ਦਿਨਾਂ ਦਾ ਹਾਲ

Punjab Weather Update: ਚਿੱਟੀ ਚਾਦਰ ਨਾਲ ਢਕਿਆ ਪੰਜਾਬ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ! ਜਾਣੋ ਅਗਲੇ ਦਿਨਾਂ ਦਾ ਹਾਲ

ਹਰਿਆਣਾ-ਪੰਜਾਬ ਵਿੱਚ ਠੰਡ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਲੋਕ ਠੰਡ ਤੋਂ ਕੰਬਣ ਲੱਗੇ ਹਨ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਧੁੰਦ ਦੀ ਚਿੱਟੀ ਚਾਦਰ ਫੈਲਣ ਲੱਗੀ ਹੈ, ਜਿਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਧੁੰਦ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਧੀਮੀ ਹੋ ਗਈ ਹੈ। ਮੌਸਮ 'ਚ ਬਦਲਾਅ ਦੇ ਨਾਲ ਹੀ ਦੋਵਾਂ ਸੂਬਿਆਂ 'ਚ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਸਿਰਫ 5 ਦਿਨਾਂ 'ਚ 2 ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਹਰਿਆਣਾ 'ਚ ਬਦਲਾਅ ਆਇਆ ਹੈ। ਮੌਸਮ ਵਿਭਾਗ ਅਨੁਸਾਰ 10 ਦਸੰਬਰ ਤੋਂ ਮੁੜ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ 10 ਅਤੇ 11 ਦਸੰਬਰ ਨੂੰ ਤੇਜ਼ ਹਵਾਵਾਂ ਦੇ ਨਾਲ ਬੱਦਲ ਛਾਏ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਸੂਬੇ ਦੇ ਕਈ ਜ਼ਿਲਿਆਂ 'ਚ ਬਾਰਿਸ਼ ਹੋਈ ਸੀ, ਜਿਸ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 13 ਦਸੰਬਰ ਤੋਂ ਪੱਛਮੀ ਗੜਬੜੀ ਕਾਰਨ ਅੰਸ਼ਕ ਮੀਂਹ ਨਾਲ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ 'ਚ ਧੁੱਪ ਦੇ ਨਾਲ-ਨਾਲ ਆਸਮਾਨ 'ਚ ਵੀ ਬੱਦਲ ਛਾਏ ਰਹਿਣਗੇ। ਇਸ ਦੌਰਾਨ ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ। ਵੱਧ ਰਹੀ ਧੁੰਦ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget