Punjab Weather | ਪੰਜਾਬ 'ਚ ਬਾਰਿਸ਼ ਨੇ ਮੌਸਮ ਕੀਤਾ ਸੁਹਾਵਣਾ - ਝੋਨੇ ਦੀ ਫ਼ਸਲ ਲਈ ਵਰਦਾਨ | Rainy day
Punjab Weather | ਪੰਜਾਬ 'ਚ ਬਾਰਿਸ਼ ਨੇ ਮੌਸਮ ਕੀਤਾ ਸੁਹਾਵਣਾ - ਝੋਨੇ ਦੀ ਫ਼ਸਲ ਲਈ ਵਰਦਾਨ | Rainy day
#Punjab #Weatger #Rain #abplive
ਪੰਜਾਬ 'ਚ ਬਾਰਿਸ਼ ਨੇ ਮੌਸਮ ਕੀਤਾ ਸੁਹਾਵਣਾ
ਝੋਨੇ ਦੀ ਫ਼ਸਲ ਲਈ ਵਰਦਾਨ
ਸ੍ਰੀ ਮੁਕਤਸਰ ਸਾਹਿਬ 'ਚ ਮਾਨਸੂਨ ਦੀ ਪਹਿਲੀ ਬਾਰਿਸ਼
ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਮੌਸਮ ਵਿਭਾਗ ਵਲੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ
ਸ੍ਰੀ ਮੁਕਤਸਰ ਸਾਹਿਬ 'ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ
ਉਥੇ ਹੀ ਕਿਸਾਨਾਂ ਦੇ ਚੇਹਰੇ 'ਤੇ ਖੁਸ਼ੀ ਲਿਆ ਦਿੱਤੀ
ਪੰਜਾਬ ਦੇ ਕਈ ਸ਼ਹਿਰਾਂ ਪਿੰਡਾਂ ਕਸਬਿਆਂ 'ਚ ਤੜਕਸਾਰ ਤੋਂ ਹੋ ਰਹੀ ਬਾਰਿਸ਼ ਨੇ ਮੌਸਮ ਸੁਹਾਵਣਾ ਕਰ ਦਿੱਤਾ |
ਦੱਸ ਦਈਏ ਕਿ ਮੌਸਮ ਵਿਗਿਆਨ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰਡ ਸਮੇਤ ਵੱਖ-ਵੱਖ ਸੂਬਿਆਂ ਵਿਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸੇ ਸਿਲਸਿਲੇ ਵਿਚ ਉੱਤਰ ਭਾਰਤ ਸਮੇਤ ਪੂਰਬੀ ਤੇ ਪੱਛਮੀ ਸੂਬਿਆਂ ਵਿਚ ਬਾਰਿਸ਼ ਦਾ ਕ੍ਰਮ ਜਾਰੀ ਰਹੇਗਾ।
ਮਾਨਸੂਨ ਦੇ ਸਮੇਂ ਤੋਂ ਪਹਿਲਾਂ ਆਉਣ ਕਾਰਨ ਲੋਕਾਂ ਨੂੰ ਗਰਮੀ ਰਾਹਤ ਮਿਲੀ ਹੈ। ਉਥੇ ਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਲਈ ਇਹ ਮੀਂਹ ਵਰਦਾਨ ਤੋਂ ਘੱਟ ਨਹੀਂ |