Punjab Weather Update । ਅੱਜ ਤੋਂ ਹੋਰ ਵਧੇਗਾ ਠੰਢ ਦਾ ਸਿਤਮ
Weather Update In India: ਅੱਜ ਸਾਲ 2022 ਦਾ ਆਖਰੀ ਦਿਨ ਹੈ। ਪੂਰਾ ਦੇਸ਼ ਜਸ਼ਨ ਵਿੱਚ ਡੁੱਬਿਆ ਹੋਵੇਗਾ। ਪਰ ਸਰਦੀ ਦਾ ਕਹਿਰ ਅੱਜ ਵੀ ਜਾਰੀ ਹੈ। ਰਾਜਧਾਨੀ ਦਿੱਲੀ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਧੁੱਪ ਨਿਕਲਣ ਤੋਂ ਬਾਅਦ ਇੱਕ ਵਾਰ ਫਿਰ ਇੱਥੋਂ ਦੇ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪਵੇਗਾ। ਇੱਕ ਵਾਰ ਫਿਰ ਬਰਫੀਲੀਆਂ ਹਵਾਵਾਂ ਰਾਜਧਾਨੀ ਵਿੱਚ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੱਜ ਪਹਾੜੀ ਰਾਜਾਂ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
Tags :
AbpsanjhaLive PunjabNews Punjabweather Abpsanjha Weatherupdate Punjabweatherupdate #abpsanjha