ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab Weather Update । ਸੰਘਣੀ ਧੁੰਦ ਨੇ ਲਪਟਿਆ ਪੰਜਾਬ ਤੇ ਹਰਿਆਣਾ
Punjab Weather Update । ਸੰਘਣੀ ਧੁੰਦ ਨੇ ਲਪਟਿਆ ਪੰਜਾਬ ਤੇ ਹਰਿਆਣਾ..
ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਵਧੇਗਾ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫ਼ਰੀ ਤੇ ਨਾਰਕੰਡਾ ਸਣੇ ਹੋਰਨਾਂ ਪਹਾੜੀ ਇਲਾਕਿਆਂ ਵਿੱਚ ਹੋਰ ਬਰਫ਼ ਪੈ ਸਕਦੀ ਹੈ, ਜਿਸ ਕਰਕੇ ਚੰਡੀਗੜ੍ਹ ਵਿੱਚ ਵੀ ਠੰਢ ਵਧ ਸਕਦੀ ਹੈ। ਮੌਸਮ ਵਿਭਾਗ ਵੱਲੋਂ 6 ਜਨਵਰੀ ਤੱਕ ਠੰਢ ਜਾਰੀ ਰਹਿਣ ਤੇ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 3 ਜਨਵਰੀ ਲਈ ਔਰੈਂਜ ਅਲਰਟ ਤੇ 4 ਤੋਂ 6 ਜਨਵਰੀ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਰਕੇ ਚੰਡੀਗੜ੍ਹ ਵਿੱਚ ਠੰਢ ਵਧ ਗਈ ਹੈ। ਅੱਜ ਵੀ ਸਿਟੀ ਬਿਊਟੀਫੁੱਲ ਵਿੱਚ ਧੁੰਦ ਪਸਰੀ ਹੋਈ ਹੈ। ਦਿਖਾਈ ਦੇਣ ਦੀ ਸਮਰੱਥਾ ਬਹੁਤ ਘੱਟ ਹੋਣ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ
![ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈ](https://feeds.abplive.com/onecms/images/uploaded-images/2024/12/24/ca431ceeab1fe77eabd9bb5249da074d17350576763771149_original.jpg?impolicy=abp_cdn&imwidth=470)
ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement